ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪਟੀਸ਼ਨ ‘ਤੇ ਅੱਜ (26 ਅਗਸਤ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ, ਮਜੀਠੀਆ ਦੇ ਵਕੀਲਾਂ ਨੇ ਉਨ੍ਹਾਂ ਦੇ ਰਿਮਾਂਡ ਅਤੇ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈ ਲਈ। ਇਸ ਤੋਂ ਬਾਅਦ, ਅਦਾਲਤ ਨੇ ਕੇਸ ਦਾ ਨਿਪਟਾਰਾ ਕਰ ਦਿੱਤਾ। ਹੁਣ ਉਨ੍ਹਾਂ ਵੱਲੋਂ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਹੋਈ ਸੁਣਵਾਈ
RELATED ARTICLES