HomePunjabi NewsLiberal Breakingਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਹੋਈ ਸੁਣਵਾਈ

ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਹੋਈ ਸੁਣਵਾਈ

ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ। ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਜ਼ਮਾਨਤ ਅਰਜ਼ੀ ‘ਤੇ ਅੱਜ ਸਵੇਰੇ 10:30 ਵਜੇ ਤੋਂ ਦੁਪਹਿਰ 3 ਵਜੇ ਤੱਕ ਸੁਣਵਾਈ ਹੋਈ, ਜਿਸ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।

RELATED ARTICLES

Most Popular

Recent Comments