HomePunjabi NewsLiberal Breakingਬ੍ਰੇਕਿੰਗ : MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਹੋਈ ਸੁਣਵਾਈ, ਅਗਲੀ ਸੁਣਵਾਈ...

ਬ੍ਰੇਕਿੰਗ : MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਹੋਈ ਸੁਣਵਾਈ, ਅਗਲੀ ਸੁਣਵਾਈ 11 ਦਸੰਬਰ ਨੂੰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਖੰਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਦੇ ਅਧਿਕਾਰ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਸਰਕਾਰ ਨੇ 5,000 ਪੰਨਿਆਂ ਦਾ ਜਵਾਬ ਪੇਸ਼ ਕੀਤਾ। ਮਾਮਲੇ ਦੀ ਅਗਲੀ ਸੁਣਵਾਈ 11 ਦਸੰਬਰ ਨੂੰ ਹੋਵੇਗੀ।

RELATED ARTICLES

Most Popular

Recent Comments