ਕੇਂਦਰ ਨੇ ਇਹ ਗੱਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸੈਸ਼ਨ ਵਿੱਚ ਹਿੱਸਾ ਲੈਣ ਲਈ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਦਿੱਤੀ। ਲੋਕ ਸਭਾ ਸਪੀਕਰ ਨੇ ਇਸ ਕਮੇਟੀ ਦਾ ਗਠਨ ਕੀਤਾ ਹੈ, ਜੋ ਵਿਚਾਰ ਕਰੇਗੀ ਕਿ ਉਸ ਦੀ ਗੈਰਹਾਜ਼ਰੀ ਨੂੰ ਮਨਜ਼ੂਰੀ ਦਿੱਤੀ ਜਾਵੇ ਜਾਂ ਨਹੀਂ।
ਬ੍ਰੇਕਿੰਗ : ਐਮਪੀ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਸੁਣਵਾਈ ਅਗਲੇ ਹਫਤੇ
RELATED ARTICLES