HomePunjabi NewsLiberal Breakingਬ੍ਰੇਕਿੰਗ : ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਪਟੀਸ਼ਨ ਤੇ ਸੁਣਵਾਈ ਟਲੀ

ਬ੍ਰੇਕਿੰਗ : ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਪਟੀਸ਼ਨ ਤੇ ਸੁਣਵਾਈ ਟਲੀ

ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 2 ਜਨਵਰੀ ਨੂੰ ਹੋਵੇਗੀ। ਸੀਬੀਆਈ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ। ਹਰਚਰਨ ਸਿੰਘ ਭੁੱਲਰ ਵੱਲੋਂ ਅਦਾਲਤ ਵਿੱਚ ਇੱਕ ਹੋਰ ਅਰਜ਼ੀ ਵੀ ਦਾਇਰ ਕੀਤੀ ਗਈ ਹੈ, ਜਿਸਦੀ ਸੁਣਵਾਈ ਅੱਜ ਦੁਪਹਿਰ ਹੋਵੇਗੀ। ਹਰਚਰਨ ਸਿੰਘ ਭੁੱਲਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।

RELATED ARTICLES

Most Popular

Recent Comments