ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਅਹੁਦਿਆਂ ਦੀਆਂ ਚੋਣਾਂ ਵਿੱਚ ਕਥਿਤ ਧਾਂਦਲੀ ਸਬੰਧੀ ਦਾਇਰ ਪਟੀਸ਼ਨ ‘ਤੇ ਅੱਜ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਨਹੀਂ ਹੋ ਸਕੀ। ਹੁਣ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ। ਕਾਂਗਰਸ ਕੌਂਸਲਰ ਵਿਕਾਸ ਸੋਨੀ ਵੱਲੋਂ 28 ਜਨਵਰੀ, 2025 ਨੂੰ ਦਾਇਰ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਚੋਣ ਵਿੱਚ ਧਾਂਦਲੀ ਹੋਈ ਹੈ।
ਬ੍ਰੇਕਿੰਗ : ਅੰਮ੍ਰਿਤਸਰ ਨਗਰ ਨਿਗਮ ਦੇ ਅਹੁਦਿਆਂ ਵਿੱਚ ਧਾਂਦਲੀ ਸਬੰਧੀ ਪਟੀਸ਼ਨ ਤੇ ਸੁਣਵਾਈ ਟਲੀ
RELATED ARTICLES