ਜਲੰਧਰ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਹਿੱਟ-ਐਂਡ-ਰਨ ਮਾਮਲੇ ਵਿੱਚ 17 ਦਿਨਾਂ ਤੋਂ ਫਰਾਰ ਸ਼ੇਖਨ ਬਾਜ਼ਾਰ ਦੇ ਕੱਪੜਾ ਵਪਾਰੀ ਗੁਰਸ਼ਰਨ ਸਿੰਘ ਪ੍ਰਿੰਸ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਵਧੀਕ ਸੈਸ਼ਨ ਜੱਜ ਡਾ. ਦੀਪਤੀ ਗੁਪਤਾ ਦੀ ਅਦਾਲਤ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਏਗੀ।
ਬ੍ਰੇਕਿੰਗ : ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਹਿੱਟ ਐਂਡ ਰਨ ਮਾਮਲੇ ‘ਚ ਅੱਜ ਸੁਣਵਾਈ
RELATED ARTICLES