HomePunjabi NewsLiberal Breakingਬ੍ਰੇਕਿੰਗ : ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਚ ਲੈਣ ਸਬੰਧੀ ਪਟੀਸ਼ਨ ਤੇ...

ਬ੍ਰੇਕਿੰਗ : ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਚ ਲੈਣ ਸਬੰਧੀ ਪਟੀਸ਼ਨ ਤੇ ਅੱਜ ਸੁਣਵਾਈ

ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲੈਣ ਸਬੰਧੀ ਪਟੀਸ਼ਨ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗਾ । ਇਸ ਤੋਂ ਪਹਿਲਾਂ 24 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਸੀ ਕਿ ਡਲੇਵਾਲ ਹਿਰਾਸਤ ਵਿੱਚ ਨਹੀਂ ਹਨ।

RELATED ARTICLES

Most Popular

Recent Comments