HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਅਗਲੇ 3 ਦਿਨ ਤੱਕ ਹੀਟ ਵੇਵ ਦਾ ਅਲਰਟ ਜਾਰੀ

ਬ੍ਰੇਕਿੰਗ: ਪੰਜਾਬ ਵਿੱਚ ਅਗਲੇ 3 ਦਿਨ ਤੱਕ ਹੀਟ ਵੇਵ ਦਾ ਅਲਰਟ ਜਾਰੀ

ਪੰਜਾਬ ਦੇ ਵਿੱਚ ਮੌਸਮ ਇੱਕ ਵਾਰੀ ਫਿਰ ਤੋਂ ਕਰਵਟ ਲੈ ਰਿਹਾ ਹੈ। ਤਾਪਮਾਨ 42 ਡਿਗਰੀ ਤੋਂ ਉੱਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਜੇਕਰ ਜਰੂਰੀ ਕੰਮ ਨਾ ਹੋਵੇ ਤਾਂ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ।

RELATED ARTICLES

Most Popular

Recent Comments