HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਭਲਕੇ 9 ਜੂਨ ਤੋਂ ਹੀਟ ਵੇਵ ਅਲਰਟ ਜਾਰੀ...

ਬ੍ਰੇਕਿੰਗ : ਪੰਜਾਬ ਵਿੱਚ ਭਲਕੇ 9 ਜੂਨ ਤੋਂ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ

ਪੰਜਾਬ ਵਿੱਚ 9 ਜੂਨ ਤੋਂ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਵਾਧਾ ਅੱਜ ਯਾਨੀ ਐਤਵਾਰ ਨੂੰ ਵੀ ਜਾਰੀ ਰਹਿਣ ਦੀ ਉਮੀਦ ਹੈ। ਪਰ ਰਾਹਤ ਦੀ ਗੱਲ ਹੈ ਕਿ ਮੌਸਮ ਵਿਭਾਗ ਵੱਲੋਂ ਅੱਜ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ ਤਾਪਮਾਨ ਅਜੇ ਵੀ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਹੈ।

RELATED ARTICLES

Most Popular

Recent Comments