ਪੰਜਾਬ ਦੇ ਵਿੱਚ ਇੱਕ ਵਾਰੀ ਫਿਰ ਤੋਂ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਿਕ ਅਗਲੇ ਕੁਝ ਦਿਨਾਂ ਲਈ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਅੱਜ ਸਵੇਰੇ ਕਈ ਹਿੱਸਿਆਂ ਵਿੱਚ ਹਲਕੇ ਬੱਦਲ ਛਾਏ ਰਹੇ। ਤਾਕਮਾਨ 38 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਜਰੂਰੀ ਕੰਮ ਨਾ ਹੋਵੇ ਤਾਂ ਘਰੋਂ ਬਾਹਰ ਨਾ ਨਿਕਲੋ।
ਬ੍ਰੇਕਿੰਗ : ਪੰਜਾਬ ਵਿੱਚ ਅਗਲੇ ਕੁਝ ਦਿਨ ਚੱਲੇਗੀ ਹੀਟ ਵੇਵ
RELATED ARTICLES