ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਗਰਮੀ ਦੀ ਲਹਿਰ ਆਉਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ, ਆਉਣ ਵਾਲੇ 4 ਦਿਨਾਂ ਵਿੱਚ ਰਾਜ ਦਾ ਔਸਤ ਤਾਪਮਾਨ 5 ਡਿਗਰੀ ਸੈਲਸੀਅਸ ਵਧੇਗਾ।
ਬ੍ਰੇਕਿੰਗ : ਪੰਜਾਬ ਵਿੱਚ ਗਰਮੀ ਢਾਹੇਗੀ ਕਹਿਰ, ਹੀਟ ਵੇਵ ਦਾ ਅਲਰਟ ਜਾਰੀ
RELATED ARTICLES