ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਭਾਵੇਂ ਇਹ ਆਮ ਦੇ ਨੇੜੇ ਹੈ, ਪਰ ਗਰਮੀ ਦਾ ਪ੍ਰਭਾਵ ਵਧ ਰਿਹਾ ਹੈ। ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਤਾਪਮਾਨ ਵਧਦਾ ਰਹੇਗਾ। ਪਰ, 17 ਮਈ ਤੋਂ ਦੁਬਾਰਾ ਰਾਹਤ ਮਿਲਣ ਦੀ ਸੰਭਾਵਨਾ ਹੈ।
ਬ੍ਰੇਕਿੰਗ : ਪੰਜਾਬ ਵਿੱਚ ਵਧੀ ਗਰਮੀ, ਅਗਲੇ 3 ਦਿਨ ਹੋਰ ਵਧੇਗਾ ਤਾਪਮਾਨ
RELATED ARTICLES