HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਗਰਮੀ ਦਾ ਕਹਿਰ, ਹੀਟ ਵੇਵ ਦਾ ਰੈਡ ਅਲਰਟ...

ਬ੍ਰੇਕਿੰਗ : ਪੰਜਾਬ ਵਿੱਚ ਗਰਮੀ ਦਾ ਕਹਿਰ, ਹੀਟ ਵੇਵ ਦਾ ਰੈਡ ਅਲਰਟ ਜਾਰੀ

ਪੰਜਾਬ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਰਾਤ ਨੂੰ ਵੀ ਗਰਮੀ ਜ਼ਿਆਦਾ ਰਹੇਗੀ। ਮੌਸਮ ਵਿਭਾਗ ਨੇ ਪਹਿਲੀ ਵਾਰ ਰੈੱਡ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

RELATED ARTICLES

Most Popular

Recent Comments