HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਗਰਮੀ ਦਾ ਕਹਿਰ, ਤਾਪਮਾਨ ਪਹੁੰਚਿਆ 47 ਤੋਂ ਪਾਰ

ਬ੍ਰੇਕਿੰਗ : ਪੰਜਾਬ ਵਿੱਚ ਗਰਮੀ ਦਾ ਕਹਿਰ, ਤਾਪਮਾਨ ਪਹੁੰਚਿਆ 47 ਤੋਂ ਪਾਰ

ਪੰਜਾਬ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 5.4 ਡਿਗਰੀ ਵੱਧ ਹੈ। ਬਠਿੰਡਾ ਦੇਸ਼ ਵਿੱਚ ਸਭ ਤੋਂ ਗਰਮ ਰਿਹਾ ਹੈ। ਇੱਥੇ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 43 ਡਿਗਰੀ ਤੋਂ ਉੱਪਰ ਹੈ। ਅੱਜ 18 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments