ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ 10 ਜ਼ਿਲ੍ਹਿਆਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ 30 ਮਈ ਤੱਕ ਸੂਬੇ ਵਿੱਚ ਕਿਤੇ ਵੀ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਚੇਤਾਵਨੀ ਜਾਰੀ ਕੀਤੀ ਹੈ।
ਬ੍ਰੇਕਿੰਗ : ਪੰਜਾਬ ਦੇ 10 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਤੇਜ ਮੀਂਹ ਅਤੇ ਹਨ੍ਹੇਰੀ ਦਾ ਅਲਰਟ
RELATED ARTICLES