ਐਤਵਾਰ ਸਵੇਰ ਤੋਂ ਹੀ ਚੰਡੀਗੜ੍ਹ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇੱਕ ਦਿਨ ਪਹਿਲਾਂ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਦੋਵੇਂ ਹੜ੍ਹ ਗੇਟ ਖੋਲ੍ਹ ਦਿੱਤੇ ਸਨ। ਇਸ ਕਾਰਨ ਪਾਣੀ ਨੇੜਲੇ ਪਿੰਡਾਂ ਵਿੱਚ ਦਾਖਲ ਹੋ ਗਿਆ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਬ੍ਰੇਕਿੰਗ: ਚੰਡੀਗੜ੍ਹ ਵਿੱਚ ਤੇਜ ਬਾਰਿਸ਼, ਸੁੱਖਣਾ ਝੀਲ ਦੇ ਪਾਣੀ ਦਾ ਪੱਧਰ ਵਧਿਆ
RELATED ARTICLES