HomePunjabi NewsLiberal Breakingਬ੍ਰੇਕਿੰਗ : ਚੰਡੀਗੜ੍ਹ ਵਿੱਚ ਤੇਜ ਬਾਰਿਸ਼, ਸੜਕਾਂ ਤੇ ਭਰਿਆ ਪਾਣੀ

ਬ੍ਰੇਕਿੰਗ : ਚੰਡੀਗੜ੍ਹ ਵਿੱਚ ਤੇਜ ਬਾਰਿਸ਼, ਸੜਕਾਂ ਤੇ ਭਰਿਆ ਪਾਣੀ

ਮੰਗਲਵਾਰ ਦੁਪਹਿਰ ਨੂੰ ਚੰਡੀਗੜ੍ਹ ਵਿੱਚ ਅਚਾਨਕ ਭਾਰੀ ਮੀਂਹ ਸ਼ੁਰੂ ਹੋ ਗਿਆ। ਕੁਝ ਹੀ ਸਮੇਂ ਵਿੱਚ ਸ਼ਹਿਰ ਦੀਆਂ ਕਈ ਸੜਕਾਂ ਪਾਣੀ ਨਾਲ ਭਰ ਗਈਆਂ ਅਤੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੋਪਹੀਆ ਵਾਹਨ ਸੜਕ ਦੇ ਵਿਚਕਾਰ ਰੁਕ ਗਏ ਅਤੇ ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਹੋ ਗਿਆ।

RELATED ARTICLES

Most Popular

Recent Comments