HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ 6 ਜੁਲਾਈ ਤਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ

ਬ੍ਰੇਕਿੰਗ : ਪੰਜਾਬ ਵਿੱਚ 6 ਜੁਲਾਈ ਤਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ

ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਕਈ ਜ਼ਿਲ੍ਹਿਆਂ ਵਿੱਚ ਦੁਪਹਿਰ 1 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 7 ਦਿਨਾਂ ਵਿੱਚ, ਉੱਤਰ-ਪੱਛਮੀ ਭਾਰਤ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਕੁਝ ਥਾਵਾਂ ‘ਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments