ਕੁਝ ਦਿਨ ਰਾਹਤ ਤੋਂ ਬਾਅਦ ਪੰਜਾਬ ਦੇ ਵਿੱਚ ਐਤਵਾਰ ਸਵੇਰ ਤੋਂ ਭਾਰੀ ਮੀਹ ਸ਼ੁਰੂ ਹੋ ਗਿਆ ਹੈ। ਇਸ ਬਾਰਿਸ਼ ਨੇ ਲੋਕਾਂ ਦੀਆਂ ਚਿੰਤਾਵਾਂ ਨੂੰ ਇਕ ਵਾਰੀ ਫਿਰ ਤੋਂ ਵਧਾ ਦਿੱਤਾ ਹੈ। ਬਾਰਿਸ਼ ਦੇ ਨਾਲ ਫਿਰ ਤੋਂ ਨਿਚਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਿਕ ਆਉਣ ਵਾਲੇ ਕਈ ਦਿਨਾਂ ਤੱਕ ਬਾਰਿਸ਼ ਦੁਆਰਾ ਦੀ ਆਸ ਨਹੀਂ ਹੈ ।
ਬ੍ਰੇਕਿੰਗ: ਪੰਜਾਬ ਵਿੱਚ ਐਤਵਾਰ ਸਵੇਰ ਤੋਂ ਫਿਰ ਸ਼ੁਰੂ ਹੋਇਆ ਭਾਰੀ ਮੀਂਹ
RELATED ARTICLES