ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਤੰਗ ਉਡਾਉਣ ਵਿੱਚ ਵਰਤੇ ਜਾਣ ਵਾਲੇ ਚੀਨੀ ਡੋਰ ਕਾਰਨ ਹੋਣ ਵਾਲੇ ਹਾਦਸਿਆਂ ਸੰਬੰਧੀ ਦਾਇਰ ਦੂਜੀ ਜਨਹਿੱਤ ਪਟੀਸ਼ਨ ਨੂੰ ਬੰਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ‘ਤੇ ਜ਼ਰੂਰੀ ਕਦਮ ਚੁੱਕ ਚੁੱਕੀ ਹੈ, ਇਸ ਲਈ ਦੁਬਾਰਾ ਅਦਾਲਤ ਆਉਣ ਦੀ ਜ਼ਰੂਰਤ ਨਹੀਂ ਹੈ।
ਬ੍ਰੇਕਿੰਗ : ਚਾਇਨਾ ਡੋਰ ਬਾਰੇ ਪਾਈ ਗਈ ਪਟੀਸ਼ਨ ਨੂੰ ਹਾਈ ਕੋਰਟ ਨੇ ਕੀਤਾ ਬੰਦ
RELATED ARTICLES