ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੋਬਨਪ੍ਰੀਤ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਉਸ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਥਾਣੇ ਵਿੱਚੋਂ ਜੋਬਨਪ੍ਰੀਤ ਨੂੰ ਹੀ ਪੁਲਿਸ ਹਿਰਾਸਤ ਵਿੱਚੋਂ ਛੁਡਾਉਣ ਦੇ ਦੋਸ਼ ਹੇਠ ਐੱਫਆਈਆਰ ਦਰਜ ਹੋਈ ਸੀ। ਹੁਣ ਅਦਾਲਤ ਦੇ ਇਸ ਅਹਿਮ ਫੈਸਲੇ ਨਾਲ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੇਗੀ।
ਬ੍ਰੇਕਿੰਗ: ਹਾਈਕੋਰਟ ਨੇ ਜੋਬਨਪ੍ਰੀਤ ਦੀ ਗ੍ਰਿਫ਼ਤਾਰੀ ਨੂੰ ਦੱਸਿਆ ਗੈਰ-ਕਾਨੂੰਨੀ, ਤੁਰੰਤ ਰਿਹਾਅ ਕਰਨ ਦੇ ਦਿੱਤੇ ਹੁਕਮ, ਮਜੀਠੀਆ ਨੂੰ ਮਿਲ ਸਕਦੀ ਹੈ ਵੱਡੀ ਰਾਹਤ
RELATED ARTICLES


