ਚੰਡੀਗੜ੍ਹ: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ, ਪਰ ਅਦਾਲਤ ਨੇ ਕੋਈ ਤੁਰੰਤ ਫ਼ੈਸਲਾ ਨਹੀਂ ਸੁਣਾਇਆ। ਕੋਰਟ ਨੇ ਈਡੀ ਤੋਂ ਮਾਮਲੇ ਬਾਰੇ ਤਾਜ਼ਾ ਸਥਿਤੀ ਰਿਪੋਰਟ ਮੰਗਦਿਆਂ ਸੁਣਵਾਈ ਅਗਲੀ ਤਾਰੀਖ਼ ਤੱਕ ਮੁਲਤਵੀ ਕਰ ਦਿੱਤੀ। ਇਸ ਕਾਰਨ ਸੰਜੀਵ ਅਰੋੜਾ ਨੂੰ ਫ਼ਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਅਗਲੀ ਸੁਣਵਾਈ ਦੌਰਾਨ ਜ਼ਮਾਨਤ ਅਰਜ਼ੀ ‘ਤੇ ਅੱਗੇ ਵਿਚਾਰ ਕੀਤਾ ਜਾਵੇਗਾ।
ਬ੍ਰੇਕਿੰਗ: ਮੰਤਰੀ ਸੰਜੀਵ ਅਰੋੜਾ ਨੂੰ ਫ਼ਿਲਹਾਲ ਨਹੀਂ ਮਿਲੀ ਰਾਹਤ, ਜ਼ਮਾਨਤ ‘ਤੇ ਫ਼ੈਸਲਾ ਅਗਲੀ ਸੁਣਵਾਈ ਤੱਕ ਟਲਿਆ
RELATED ARTICLES


