More
    HomePunjabi NewsLiberal BreakingBREAKING: ਪੰਜਾਬ 'ਚ ਨਗਰ ਨਿਗਮ ਚੋਣਾਂ 'ਤੇ ਰੋਕ ਬਰਕਰਾਰ ਹਾਈਕੋਰਟ ਨੇ 18...

    BREAKING: ਪੰਜਾਬ ‘ਚ ਨਗਰ ਨਿਗਮ ਚੋਣਾਂ ‘ਤੇ ਰੋਕ ਬਰਕਰਾਰ ਹਾਈਕੋਰਟ ਨੇ 18 ਮਾਰਚ ਤੱਕ ਪ੍ਰਕਿਰਿਆ ਟਾਲੀ

    ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬੇ ਦੀਆਂ 9 ਨਗਰ ਨਿਗਮਾਂ ਅਤੇ 100 ਤੋਂ ਵੱਧ ਨਗਰ ਕੌਂਸਲਾਂ ਦੀਆਂ ਚੋਣਾਂ ‘ਤੇ ਲੱਗੀ ਰੋਕ ਨੂੰ 18 ਮਾਰਚ 2026 ਤੱਕ ਵਧਾ ਦਿੱਤਾ ਹੈ। ਅਦਾਲਤ ਨੇ ਸਰਕਾਰ ਨੂੰ ਅਗਲੀ ਸੁਣਵਾਈ ਤੱਕ ਚੋਣਾਂ ਸਬੰਧੀ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਵਾਰਡਬੰਦੀ (Delimitation) ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਦੌਰਾਨ ਲਿਆ ਗਿਆ, ਜਿਸ ਨਾਲ ਚੋਣਾਂ ਦੀ ਉਡੀਕ ਹੋਰ ਲੰਬੀ ਹੋ ਗਈ ਹੈ।

    RELATED ARTICLES

    Most Popular

    Recent Comments