More
    HomePunjabi NewsLiberal Breakingਬ੍ਰੇਕਿੰਗ : GMADA ਮਾਮਲੇ ਵਿੱਚ ਹਾਈ ਕੋਰਟ ਨੇ ED ਨੂੰ ਨੋਟਿਸ ਜਾਰੀ...

    ਬ੍ਰੇਕਿੰਗ : GMADA ਮਾਮਲੇ ਵਿੱਚ ਹਾਈ ਕੋਰਟ ਨੇ ED ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਵਿੱਚ ਜਵਾਬ ਮੰਗਿਆ

    ਚੰਡੀਗੜ੍ਹ 07 ਅਕਤੂਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਗਮਾਡਾ ਦੀ ਪਟੀਸ਼ਨ ’ਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕੇਂਦਰੀ ਏਜੰਸੀ ਨੂੰ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ। ਸਰਕਾਰ ਨੇ ਗਮਾਡਾ ਦਫ਼ਤਰ ਵਿੱਚ 22 ਤੋਂ 24 ਸਤੰਬਰ ਤੱਕ ਹੋਈ ਤਲਾਸ਼ੀ ਅਤੇ ਸਰਵੇਖਣ ਨੂੰ ਚੁਣੌਤੀ ਦਿੱਤੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਨੂੰ ਹੋਵੇਗੀ।

    RELATED ARTICLES

    Most Popular

    Recent Comments