ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਹੜ੍ਹਾਂ ਬਾਰੇ ਜਨਹਿੱਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਸ ਸਮੇਂ ਅਧਿਕਾਰੀ ਜ਼ਮੀਨੀ ਸਥਿਤੀ ਨੂੰ ਸੰਭਾਲਣ ਵਿੱਚ ਰੁੱਝੇ ਹੋਏ ਹਨ, ਇਸ ਲਈ ਉਨ੍ਹਾਂ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਚੀਫ਼ ਜਸਟਿਸ ਸ਼ੀਲ ਨਾਗੂ ਨੇ ਕਿਹਾ ਕਿ ਇਸ ਵੇਲੇ ਤਰਜੀਹ ਸਥਿਤੀ ਨੂੰ ਸੰਭਾਲਣਾ ਹੈ, ਕਾਨੂੰਨੀ ਪ੍ਰਕਿਰਿਆ ਬਾਅਦ ਵਿੱਚ ਪੂਰੀ ਕੀਤੀ ਜਾਵੇਗੀ।
ਬ੍ਰੇਕਿੰਗ: ਪੰਜਾਬ ਵਿੱਚ ਹੜ੍ਹਾਂ ਬਾਰੇ ਜਨਹਿੱਤ ਪਟੀਸ਼ਨ ਤੇ ਸੁਣਵਾਈ ਤੋਂ ਹਾਈ ਕੋਰਟ ਦਾ ਇਨਕਾਰ
RELATED ARTICLES