More
    HomePunjabi NewsLiberal Breakingਬ੍ਰੇਕਿੰਗ: ਤਰਨਤਾਰਨ ਬੰਬ ਧਮਾਕਾ ਮਾਮਲੇ 'ਚ ਖ਼ਾਲਿਸਤਾਨੀ ਅੱਤਵਾਦੀ ਬਿੱਕਰ ਪੰਜਵੜ ਦੀ ਜ਼ਮਾਨਤ...

    ਬ੍ਰੇਕਿੰਗ: ਤਰਨਤਾਰਨ ਬੰਬ ਧਮਾਕਾ ਮਾਮਲੇ ‘ਚ ਖ਼ਾਲਿਸਤਾਨੀ ਅੱਤਵਾਦੀ ਬਿੱਕਰ ਪੰਜਵੜ ਦੀ ਜ਼ਮਾਨਤ ਪਟੀਸ਼ਨ ਹਾਈਕੋਰਟ ਵੱਲੋਂ ਰੱਦ

    ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2019 ਦੇ ਤਰਨਤਾਰਨ ਬੰਬ ਧਮਾਕੇ ਦੇ ਸਾਜ਼ਿਸ਼ਕਰਤਾ ਬਿਕਰਮਜੀਤ ਸਿੰਘ ਬਿੱਕਰ ਪੰਜਵੜ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਯੂਏਪੀਏ ਅਤੇ ਵਿਸਫੋਟਕ ਪਦਾਰਥ ਐਕਟ ਤਹਿਤ ਉਸ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਹਾਈਕੋਰਟ ਮੁਤਾਬਕ ਗ੍ਰੰਥੀ ਤੋਂ ਅੱਤਵਾਦੀ ਬਣਿਆ ਬਿੱਕਰ ਦੇਸ਼ ਖ਼ਿਲਾਫ਼ ਵਿਦੇਸ਼ੀ ਧਰਤੀ ਤੋਂ ਸਾਜ਼ਿਸ਼ਾਂ ਰਚਣ ਵਾਲੇ ਗੈਂਗ ਦਾ ਮੁੱਖ ਸਰਗਨਾ ਹੈ।

    RELATED ARTICLES

    Most Popular

    Recent Comments