ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਸੀਨੀਅਰ ਨਾਗਰਿਕਾਂ ਲਈ ਸਰਕਾਰੀ ਤੌਰ ‘ਤੇ ਚਲਾਏ ਜਾ ਰਹੇ ਬਿਰਧ ਆਸ਼ਰਮਾਂ ਦੀ ਘਾਟ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਹਾਈ ਕੋਰਟ ਨੇ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਦਾਇਰ ਕੀਤੀ ਗਈ ਮਾਣਹਾਨੀ ਪਟੀਸ਼ਨ ‘ਤੇ ਪੰਜਾਬ ਸਰਕਾਰ, ਹਰਿਆਣਾ ਸਰਕਾਰ ਅਤੇ ਗਮਾਡਾ ਨੂੰ ਨੋਟਿਸ ਜਾਰੀ ਕੀਤੇ ਹਨ।
ਬ੍ਰੇਕਿੰਗ : ਹਾਈ ਕੋਰਟ ਨੇ ਬਿਰਧ ਆਸ਼ਰਮ ਨਾ ਬਣਾਉਣ ਕਰਕੇ ਪੰਜਾਬ ਅਤੇ ਹਰਿਆਣਾ ਨੂੰ ਪਾਈ ਝਾੜ
RELATED ARTICLES


