ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਸਾਂਸਦ ਸੰਦੀਪ ਪਾਠਕ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤੇ ਕਿ ਸੋਮਵਾਰ ਤੱਕ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਉਦਯੋਗਪਤੀ ਰਾਜਿੰਦਰ ਗੁਪਤਾ ਦੀ ਫੈਕਟਰੀ ਵਿਰੁੱਧ ਕਾਰਵਾਈ ਨੂੰ ਵੀ ਰੋਕ ਦਿੱਤਾ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੱਖ ਪੇਸ਼ ਕਰਨ ਲਈ ਕਿਹਾ।
ਬ੍ਰੇਕਿੰਗ: ਸਾਂਸਦ ਸੰਦੀਪ ਪਾਠਕ ਦੀ ਗ੍ਰਿਫ਼ਤਾਰੀ ‘ਤੇ ਹਾਈਕੋਰਟ ਵੱਲੋਂ ਰੋਕ, ਰਾਜਿੰਦਰ ਗੁਪਤਾ ਨੂੰ ਵੀ ਵੱਡੀ ਰਾਹਤ
RELATED ARTICLES


