HomePunjabi NewsLiberal Breakingਬ੍ਰੇਕਿੰਗ : ਲੈਂਡ ਪੂਲਿੰਗ ਨੀਤੀ ਤੇ ਹਾਈ ਕੋਰਟ ਨੇ ਚਾਰ ਹਫਤਿਆਂ ਲਈ...

ਬ੍ਰੇਕਿੰਗ : ਲੈਂਡ ਪੂਲਿੰਗ ਨੀਤੀ ਤੇ ਹਾਈ ਕੋਰਟ ਨੇ ਚਾਰ ਹਫਤਿਆਂ ਲਈ ਲਗਾਈ ਰੋਕ

ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਗਾਤਾਰ ਦੂਜੇ ਦਿਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਨੀਤੀ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੂੰ 4 ਹਫ਼ਤਿਆਂ ਵਿੱਚ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ। ਅਦਾਲਤ ਦੇ ਹੁਕਮ ਜਲਦੀ ਹੀ ਜਾਰੀ ਕੀਤੇ ਜਾਣਗੇ। ਉਸ ਤੋਂ ਬਾਅਦ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ।

RELATED ARTICLES

Most Popular

Recent Comments