HomePunjabi NewsLiberal BreakingBreaking: ਪੰਜਾਬ ਦੇ ਭ੍ਰਿਸ਼ਟ ਕਰਮਚਾਰੀਆਂ 'ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਤੋਂ ਮੰਗੀ...

Breaking: ਪੰਜਾਬ ਦੇ ਭ੍ਰਿਸ਼ਟ ਕਰਮਚਾਰੀਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਤੋਂ ਮੰਗੀ ਰਿਪੋਰਟ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟ ਕਰਮਚਾਰੀਆਂ ਖਿਲਾਫ ਸਖ਼ਤ ਰੁਖ ਅਖਤਿਆਰ ਕਰਦਿਆਂ ਮੁੱਖ ਸਕੱਤਰ ਤੋਂ 10 ਫਰਵਰੀ ਤੱਕ ਰਿਪੋਰਟ ਮੰਗੀ ਹੈ। ਅਦਾਲਤ ਨੇ ਸਵਾਲ ਚੁੱਕਿਆ ਕਿ ਦੋਸ਼ੀ ਕਰਾਰ ਹੋਣ ਦੇ ਬਾਵਜੂਦ ਇਹ ਮੁਲਾਜ਼ਮ ਕਿਸ ਦੀ ਸਿਫਾਰਿਸ਼ ‘ਤੇ ਨੌਕਰੀ ਕਰ ਰਹੇ ਹਨ। ਹਾਈਕੋਰਟ ਨੇ ਇਸ ਗੰਭੀਰ ਮਾਮਲੇ ‘ਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ।

RELATED ARTICLES

Most Popular

Recent Comments