ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਐਕਟ (NSA) ਦੀ ਮਿਆਦ ਵਧਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਹ ਤੀਜੀ ਵਾਰ ਹੈ ਜਦੋਂ ਉਨ੍ਹਾਂ ਵੱਲੋਂ NSA ਦੀ ਕਾਰਵਾਈ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ।
ਬ੍ਰੇਕਿੰਗ : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
RELATED ARTICLES


