HomePunjabi NewsLiberal Breakingਬ੍ਰੇਕਿੰਗ: ਸੰਦੀਪ ਪਾਠਕ ਦੀ ਪਟੀਸ਼ਨ 'ਤੇ ਅੱਜ ਹਾਈਕੋਰਟ ਵਿੱਚ ਸੁਣਵਾਈ, ਪੰਜਾਬ ਦੀਆਂ...

ਬ੍ਰੇਕਿੰਗ: ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿੱਚ ਸੁਣਵਾਈ, ਪੰਜਾਬ ਦੀਆਂ ਦੋ ਐਫਆਈਆਰਾਂ ਬਾਰੇ ਮੰਗੀ ਜਾਣਕਾਰੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਦੀਪ ਪਾਠਕ ਵੱਲੋਂ ਦਾਇਰ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਪਟੀਸ਼ਨ ਵਿੱਚ ਪੰਜਾਬ ਵਿੱਚ ਦਰਜ ਦੋ ਐਫਆਈਆਰਾਂ ਨਾਲ ਸਬੰਧਿਤ ਪੂਰੀ ਜਾਣਕਾਰੀ ਮੰਗੀ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਪਹਿਲਾਂ ਹੀ ਆਪਣਾ ਜਵਾਬ ਬੰਦ ਲਿਫਾਫੇ ਵਿੱਚ ਅਦਾਲਤ ਨੂੰ ਸੌਂਪ ਚੁੱਕੀ ਹੈ। ਹੁਣ ਅਦਾਲਤ ਦੀ ਕਾਰਵਾਈ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

RELATED ARTICLES

Most Popular

Recent Comments