More
    HomePunjabi NewsLiberal Breakingਬ੍ਰੇਕਿੰਗ: ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਕੀਤੀ ਗਈ ਉੱਚ ਪੱਧਰੀ ਮੀਟਿੰਗ

    ਬ੍ਰੇਕਿੰਗ: ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਕੀਤੀ ਗਈ ਉੱਚ ਪੱਧਰੀ ਮੀਟਿੰਗ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰੀ ਰਿਹਾਇਸ਼ ਉਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਸਟੋਰੇਜ ਦੀ ਘਾਟ ਕਾਰਨ ਮੰਡੀਆਂ ਵਿੱਚ ਖ਼ਰੀਦ ਤੇ ਚੁਕਾਈ ਉਤੇ ਮਾੜਾ ਪ੍ਰਭਾਵ ਪਿਆ ਸੀ। ਇਸਦੇ ਚਲਦੇ ਮੁੱਖ ਮੰਤਰੀ ਨੇ ਸਟਾਕ ਤਬਦੀਲ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

    RELATED ARTICLES

    Most Popular

    Recent Comments