ਪੰਜਾਬ ਅਤੇ ਹਿਮਾਚਲ ਦੇ ਵਿਚਕਾਰ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ ਜਿਸ ਦੇ ਚਲਦੇ ਹੁਣ ਹਿਮਾਚਲ ਸਰਕਾਰ ਨੇ ਹੁਸ਼ਿਆਰਪੁਰ ਆਉਣ ਵਾਲੀਆਂ 10 ਬੱਸਾਂ ਦੇ ਰੂਟ ਸਸਪੈਂਡ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਬੱਸਾਂ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਤੈਅ ਹੋਣ ਤੱਕ ਬੱਸਾਂ ਨਹੀਂ ਚੱਲਣਗੀਆਂ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਵੀ ਇਸ ਵਿਸ਼ੇ ਤੇ ਗੱਲਬਾਤ ਕੀਤੀ ਹੈ
ਬ੍ਰੇਕਿੰਗ : ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਹੁਣ ਨਹੀਂ ਆਉਣਗੀਆਂ ਪੰਜਾਬ
RELATED ARTICLES