HomePunjabi NewsLiberal Breakingਬ੍ਰੇਕਿੰਗ: ਪਾਕਿਸਤਾਨ ਦੇ ਲਾਹੌਰ 'ਚ 79 ਸਾਲਾਂ ਬਾਅਦ ਮੁੜ ਖੁੱਲ੍ਹਿਆ ਇਤਿਹਾਸਕ ਗੁਰਦੁਆਰਾ...

ਬ੍ਰੇਕਿੰਗ: ਪਾਕਿਸਤਾਨ ਦੇ ਲਾਹੌਰ ‘ਚ 79 ਸਾਲਾਂ ਬਾਅਦ ਮੁੜ ਖੁੱਲ੍ਹਿਆ ਇਤਿਹਾਸਕ ਗੁਰਦੁਆਰਾ ਸਾਹਿਬ; ਸੰਗਤਾਂ ਨੇ ਟੇਕਿਆ ਮੱਥਾ

ਲਾਹੌਰ: ਪਾਕਿਸਤਾਨ ਦੇ ਲਾਹੌਰ ਵਿੱਚ 1947 ਦੀ ਵੰਡ ਤੋਂ ਬਾਅਦ ਬੰਦ ਪਏ ਇੱਕ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਕਰੀਬ 79 ਸਾਲਾਂ ਬਾਅਦ ਐਤਵਾਰ ਨੂੰ ਸ਼ਰਧਾਲੂਆਂ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ। ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਮੁੜ ਖੋਲ੍ਹਣ ਮੌਕੇ ਸਿੱਖ ਧਾਰਮਿਕ ਰਵਾਇਤਾਂ ਅਨੁਸਾਰ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਇਤਿਹਾਸਕ ਫੈਸਲੇ ਨਾਲ ਹੁਣ ਸੰਗਤਾਂ ਉੱਥੇ ਦਰਸ਼ਨ ਦੀਦਾਰੇ ਕਰਕੇ ਮੱਥਾ ਟੇਕ ਸਕਣਗੀਆਂ।

RELATED ARTICLES

Most Popular

Recent Comments