ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੇ 27 ਜਨਵਰੀ (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਗਣਤੰਤਰ ਦਿਵਸ ਸਮਾਗਮਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਭਾਰੀ ਉਤਸ਼ਾਹ ਅਤੇ ਸ਼ਮੂਲੀਅਤ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਨੇ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
BREAKING: ਪੰਜਾਬ ਦੇ ਸਾਰੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ
RELATED ARTICLES


