HomePunjabi NewsLiberal BreakingBREAKING: ਪੰਜਾਬ ਦੇ ਸਾਰੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ

BREAKING: ਪੰਜਾਬ ਦੇ ਸਾਰੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ

ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੇ 27 ਜਨਵਰੀ (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਗਣਤੰਤਰ ਦਿਵਸ ਸਮਾਗਮਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਭਾਰੀ ਉਤਸ਼ਾਹ ਅਤੇ ਸ਼ਮੂਲੀਅਤ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਨੇ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

RELATED ARTICLES

Most Popular

Recent Comments