HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਸਾਰੇ ਕਾਲਜਾਂ ਯੂਨੀਵਰਸਿਟੀਆਂ ਵਿੱਚ 3 ਸਤੰਬਰ ਤੱਕ ਛੁੱਟੀਆਂ...

ਬ੍ਰੇਕਿੰਗ : ਪੰਜਾਬ ਦੇ ਸਾਰੇ ਕਾਲਜਾਂ ਯੂਨੀਵਰਸਿਟੀਆਂ ਵਿੱਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੋਸਟ ਕੀਤੀ ਹੈ ਕਿ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ। ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।

RELATED ARTICLES

Most Popular

Recent Comments