HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ 'ਚ ਹੋਇਆ...

ਬ੍ਰੇਕਿੰਗ : ਪੰਜਾਬ ਦੇ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ‘ਚ ਹੋਇਆ ਵਾਧਾ

ਪੰਜਾਬ ਸਰਕਾਰ ਨੇ ਸੂਬੇ ਵਿੱਚ ਵਧ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਸਕੂਲੀ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ, ਹੁਣ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲ 7 ਜਨਵਰੀ ਤੱਕ ਬੰਦ ਰਹਿਣਗੇ। ਬੱਚਿਆਂ ਅਤੇ ਸਟਾਫ ਦੀ ਸਿਹਤ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਸਾਰੇ ਸਕੂਲ 8 ਜਨਵਰੀ ਤੋਂ ਆਮ ਵਾਂਗ ਖੁੱਲ੍ਹਣਗੇ।

RELATED ARTICLES

Most Popular

Recent Comments