HomePunjabi NewsLiberal Breakingਬ੍ਰੇਕਿੰਗ : ਠੰਡ ਦੇ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਚ 13...

ਬ੍ਰੇਕਿੰਗ : ਠੰਡ ਦੇ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਚ 13 ਜਨਵਰੀ ਤੱਕ ਵਾਧਾ

ਪੰਜਾਬ ਸਰਕਾਰ ਨੇ ਸੂਬੇ ਵਿੱਚ ਵਧਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ 13 ਜਨਵਰੀ 2026 ਤੱਕ ਬੰਦ ਰਹਿਣਗੇ। ਬੱਚਿਆਂ ਅਤੇ ਸਟਾਫ਼ ਦੀ ਸੁਰੱਖਿਆ ਲਈ ਲਿਆ ਗਿਆ ਇਹ ਫੈਸਲਾ ਸਾਰੇ ਸਕੂਲਾਂ ‘ਤੇ ਲਾਗੂ ਹੋਵੇਗਾ। ਹੁਣ ਸਕੂਲ 14 ਜਨਵਰੀ ਨੂੰ ਖੁੱਲ੍ਹਣਗੇ।

RELATED ARTICLES

Most Popular

Recent Comments