HomePunjabi NewsLiberal Breakingਬ੍ਰੇਕਿੰਗ : ਜਲੰਧਰ ਵਿੱਚ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

ਬ੍ਰੇਕਿੰਗ : ਜਲੰਧਰ ਵਿੱਚ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

ਜਲੰਧਰ ਦੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਅਗਲੇ ਤਿੰਨ ਦਿਨਾਂ ਦੌਰਾਨ ਪੰਜਾਬ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਸਬੰਧੀ ਨਵੇਂ ਆਦੇਸ਼ ਜਾਰੀ ਕੀਤੇ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਵਿਭਾਗਾਂ ਅਤੇ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਕੈਂਪ ਦਫਤਰਾਂ ਵਿੱਚ ਤਾਇਨਾਤ ਰਹਿਣ ਦੇ ਆਦੇਸ਼ ਦਿੱਤੇ ਹਨ।

RELATED ARTICLES

Most Popular

Recent Comments