ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਹੁਕਮਾਂ ਵਿੱਚ ਦਿੱਤੇ ਗਏ ਹਨ।
ਬ੍ਰੇਕਿੰਗ : ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਹੋਈਆਂ ਰੱਦ
RELATED ARTICLES