HomePunjabi NewsLiberal Breakingਬ੍ਰੇਕਿੰਗ : ਡੱਲੇਵਾਲ ਨਾਲ ਮੁਲਕਾਤ ਕਰਨ ਪਹੁੰਚੇ ਗ੍ਰਹਿ ਨਿਰਦੇਸ਼ਕ ਮਯੰਕ ਮਿਸ਼ਰਾ

ਬ੍ਰੇਕਿੰਗ : ਡੱਲੇਵਾਲ ਨਾਲ ਮੁਲਕਾਤ ਕਰਨ ਪਹੁੰਚੇ ਗ੍ਰਹਿ ਨਿਰਦੇਸ਼ਕ ਮਯੰਕ ਮਿਸ਼ਰਾ

ਕੇਂਦਰ ਨੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਿਲਣ ਲਈ ਕੇਂਦਰੀ ਗ੍ਰਹਿ ਨਿਰਦੇਸ਼ਕ ਮਯੰਕ ਮਿਸ਼ਰਾ ਨੂੰ ਐਤਵਾਰ ਨੂੰ ਭੇਜਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਮਿਸ਼ਰਾ ਨਾਲ ਖਨੌਰੀ ਬਾਰਡਰ ਪਹੁੰਚੇ। ਮੀਟਿੰਗ ਤੋਂ ਬਾਅਦ ਮਿਸ਼ਰਾ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਲਈ ਹੈ। ਸੁਪਰੀਮ ਕੋਰਟ ਨੇ ਡੱਲੇਵਾਲ ਲਈ ਡਾਕਟਰੀ ਸਹਾਇਤਾ ਦੇ ਹੁਕਮ ਦਿੱਤੇ ਸਨ।

RELATED ARTICLES

Most Popular

Recent Comments