ਜੰਮੂ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਉਹ ਸੁਰੱਖਿਆ ਸਥਿਤੀ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਗੇ, ਕਠੂਆ ਸਰਹੱਦ ਦਾ ਦੌਰਾ ਕਰਨਗੇ ਅਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡਣਗੇ। ਸ਼ਾਹ ਵੱਲੋਂ ਅੱਤਵਾਦ ਵਿਰੋਧੀ ਰਣਨੀਤੀਆਂ ਅਤੇ ‘ਵਿਜ਼ਨ 2026’ ਸਬੰਧੀ ਉੱਚ-ਪੱਧਰੀ ਸੁਰੱਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ ਜਾਵੇਗੀ।
ਬ੍ਰੇਕਿੰਗ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ ‘ਤੇ ਸੁਰੱਖਿਆ ਅਤੇ ਵਿਕਾਸ ਦਾ ਲੈਣਗੇ ਜਾਇਜ਼ਾ
RELATED ARTICLES


