ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦੇਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਜਿਸਨੇ ਵੀ ਅਜਿਹੀ ਕਾਇਰਤਾਪੂਰਨ ਘਟਨਾ ਨੂੰ ਅੰਜਾਮ ਦਿੱਤਾ ਹੈ, ਉਸਨੂੰ ਢੁੱਕਵਾਂ ਜਵਾਬ ਦਿੱਤਾ ਜਾਵੇਗਾ।
ਬ੍ਰੇਕਿੰਗ : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਦਿੱਤਾ ਜਾਵੇਗਾ ਢੁਕਵਾਂ ਜਵਾਬ
RELATED ARTICLES