ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਅੱਜ ਭਾਰੀ ਹੰਗਾਮਾ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ। ਇਸ ਦੌਰਾਨ ਸਪੀਕਰ ਦੇ ਹੁਕਮਾਂ ‘ਤੇ ਸੁਖਪਾਲ ਖਹਿਰਾ ਨੂੰ ਸਦਨ ਵਿੱਚੋਂ ਬਾਹਰ ਕੱਢ ਦਿੱਤਾ ਗਿਆ। ਭਾਜਪਾ ਅਤੇ ਅਮਨ ਅਰੋੜਾ ਵੀ ਆਹਮੋ-ਸਾਹਮਣੇ ਹੋਏ। ਵਿਰੋਧੀ ਧਿਰ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਅੱਜ ਭਾਰੀ ਹੰਗਾਮਾ
RELATED ARTICLES


