ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਉਹਨਾਂ ਕਿਹਾ ਕਿ ਬਿਕਰਮ ਮਜੀਠੀਆ ਦੇ ਬਿਆਨ ਨਾਲ ਮੈਨੂੰ ਠੇਸ ਪਹੁੰਚੀ ਹੈ। ਦੱਸਣ ਯੋਗ ਆ ਕੀ ਮਜੀਠੀਆ ਨੇ ਐਸਜੀਪੀਸੀ ਦੇ ਫੈਸਲੇ ਤੇ ਸਵਾਲ ਚੁੱਕ ਕੇ ਇਸ ਨੂੰ ਗਲਤ ਦੱਸਿਆ ਸੀ । ਭੂੰਦੜ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਬਿਕਰਮ ਮਜੀਠੀਆ ਦਾ ਡੱਟ ਕੇ ਸਾਥ ਦਿੱਤਾ ਸੀ ਪਰ ਮਜੀਠੀਆ ਨੇ ਸੁਖਬੀਰ ਬਾਦਲ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਬ੍ਰੇਕਿੰਗ : “ਬਿਕਰਮ ਮਜੀਠੀਆ ਦੇ ਬਿਆਨ ਨਾਲ ਪਹੁੰਚੀ ਠੇਸ” : ਭੂੰਦੜ
RELATED ARTICLES