ਖਰੜ। ਵਿਧਾਇਕਾ ਅਨਮੋਲ ਗਗਨ ਮਾਨ ਨੇ ਪਿੰਡਾਂ ਦੀਆਂ ਗਰਾਂਟਾਂ ਵਿੱਚ ਘਪਲੇ ਦੇ ਇਲਜ਼ਾਮਾਂ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੇ ਵਿਕਾਸ ਕਾਰਜਾਂ ਦਾ ਇੱਕ ਰੁਪਿਆ ਵੀ ਖਾਧਾ ਹੋਵੇ ਤਾਂ ਉਨ੍ਹਾਂ ਦਾ ਕੱਖ ਨਾ ਰਹੇ। ਮਾਨ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਇਮਾਨਦਾਰੀ ਨਾਲ ਸੇਵਾ ਕਰ ਰਹੇ ਹਨ ਅਤੇ ਅਜਿਹੇ ਇਲਜ਼ਾਮ ਸਿਰਫ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਲਈ ਲਗਾਏ ਜਾ ਰਹੇ ਹਨ।
ਬ੍ਰੇਕਿੰਗ : ‘ਮੇਰਾ ਕੱਖ ਨਾ ਰਹੇ ਜੇ ਪਿੰਡਾਂ ਦੀਆਂ ਗਰਾਂਟਾਂ ‘ਚੋਂ ਇੱਕ ਰੁਪਿਆ ਵੀ ਖਾਧਾ ਹੋਵੇ’: MLA ਅਨਮੋਲ ਗਗਨ ਮਾਨ
RELATED ARTICLES


