ਆਈਸੀਸੀ ਚੈਂਪੀਅਨਸ ਟਰਾਫੀ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪਾਕਿਸਤਾਨ ਨੂੰ 29 ਸਾਲਾਂ ਬਾਅਦ ਕਿਸੇ ਵੀ ਆਈਸੀਸੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਅਧਿਕਾਰ ਮਿਲਿਆ ਹੈ। ਆਖਰੀ ਵਨਡੇ ਵਿਸ਼ਵ ਕੱਪ ਇੱਥੇ 1996 ਵਿੱਚ ਹੋਇਆ ਸੀ। ਉਦਘਾਟਨੀ ਮੈਚ ਮੇਜ਼ਬਾਨ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਦੁਪਹਿਰ 2.30 ਵਜੇ ਤੋਂ ਖੇਡਿਆ ਜਾਵੇਗਾ।
ਬ੍ਰੇਕਿੰਗ : ਆਈਸੀਸੀ ਚੈਂਪੀਅਨਸ ਟਰਾਫੀ ਦੀ ਅੱਜ ਤੋਂ ਹੋਵੇਗੀ ਸ਼ੁਰੂਆਤ
RELATED ARTICLES